damnlyrics.com

Gali Asi Changiyan

ਮਃ ੧ ॥

ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥

ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥

ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥

ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥

ਹੁੰਦੇ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹੁ ॥

ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥

Waheguruji ka khalsa

Waheguruji ki fateh

I hope this help you.

Lyrics Submitted by Dalpreet kaut

Enjoy the lyrics !!!